ਜਿਨ੍ਹਾਂ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠਾ ਕੀਤਾ, ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ 🙏


38:38

Shared 5 months ago

334 views